ਮਾਲੇਰਕੋਟਲਾ ਜ਼ਿਲ੍ਹੇ ਦੇ ਤਿੰਨ ਸਕੂਲਾਂ ਨੂੰ ਮਿਲੇ 22.5 ਲੱਖ ਰੁਪਏ ਦੇ ਇਨਾਮ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ
ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।

ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।
ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਹਾਈ ਸਕੂਲ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਨੰਗਲ, ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਦੇ ਹਿੱਸੇ ਇਹ ਇਨਾਮ ਆਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਹਾਈ ਸਕੂਲ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਨੰਗਲ, ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਦੇ ਹਿੱਸੇ ਇਹ ਇਨਾਮ ਆਏ ਹਨ।
SAPNO KI UDAAN June – July 2023
kutumbapp.page.link
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂ…
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਪੰਜਾਬ ਦੇ ਸਕੂਲ …
shuru.page.link
Log into Facebook
Log into Facebook to start sharing and connecting with your friends, family, and people you know.
www.facebook.com
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਹਾਈ ਸਕੂਲ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਨੰਗਲ, ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਦੇ ਹਿੱਸੇ ਇਹ ਇਨਾਮ ਆਏ ਹਨ। Beloud
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਹਾਈ ਸਕੂਲ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਨੰਗਲ, ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਦੇ ਹਿੱਸੇ ਇਹ ਇਨਾਮ ਆਏ ਹਨ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਲੇਰਕੋਟਲਾ ਦੇ 3 ਸਕੂਲਾਂ ਨੂੰ ਨੇ 22.5 ਲੱਖ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ ‘ਤੇ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਹਾਈ ਸਕੂਲ ਦੀ ਸ਼੍ਰੇਣੀ ਵਿੱਚ ਸਰਕਾਰੀ ਹਾਈ ਸਕੂਲ ਨੰਗਲ, ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ੍ਹ ਮਾਲੇਰਕੋਟਲਾ ਦੇ ਹਿੱਸੇ ਇਹ ਇਨਾਮ ਆਏ ਹਨ।
www.beloud.com